ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ‘ਚ ਜ਼ੋਰਦਾਰ ਬੰਬ ਧਮਾਕਾ

ਕਰਾਚੀ, 21 ਅਕਤੂਬਰ (ਨਿਊਜ਼ ਪੰਜਾਬ)- ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਸਥਿਤ ਗੁਲਸ਼ਨ-ਏ-ਇਕਬਾਲ ਇਮਾਰਤ ਵਿਚ ਜ਼ੋਰਦਾਰ ਬੰਬ ਧਮਾਕਾ ਹੋਇਆ ਹੈ। ਜਿਸ ਵਿਚ ਕਈ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਖ਼ਬਰ ਹੈ।