ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਹੋਈ ਮੁਲਤਵੀ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ)- ਤਿੰਨ ਰੋਜ਼ਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਹੋ ਗਈ ਹੈ।