ਕੈਬਨਿਟ ਮੰਤਰੀ ਦੇ ਬੇਟੇ ਹੀਰਾ ਸੋਢੀ ਸੂਚਨਾ ਕਮਿਸ਼ਨਰ ਦੇ ਚੇਅਰਮੈਨ ਨਿਯੁਕਤ

ਗੁਰੂ ਹਰ ਸਹਾਏ, 21 ਅਕਤੂਬਰ (ਨਿਊਜ਼ ਪੰਜਾਬ) – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।