56 ਸਾਲ ਦੇ ਹੋਏ ਅਮਿਤ ਸ਼ਾਹ

ਨਵੀਂ ਦਿੱਲੀ, 22 ਅਕਤੂਬਰ (ਨਿਊਜ਼ ਪੰਜਾਬ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 56 ਸਾਲਾ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ ਅੱਜ ਦੇ ਦਿਨ 1964 ਨੂੰ ਮੁੰਬਈ ਵਿਖੇ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ ਵੱਖ ਆਗੂਆਂ ਨੇ ਉਨ੍ਹਾਂ ਨੂੰ ਇਸ ਮੌਕੇ ਵਧਾਈਆਂ ਭੇਟ ਕੀਤੀਆਂ।