ਪੱਛਮੀ ਬੰਗਾਲ ‘ਚ ਹੋ ਰਹੇ ਦੁਰਗਾ ਪੂਜਾ ਸਮਾਗਮ ‘ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 22 ਅਕਤੂਬਰ (ਨਿਊਜ਼ ਪੰਜਾਬ)- ਪੱਛਮੀ ਬੰਗਾਲ ‘ਚ ਆਯੋਜਿਤ ਹੋ ਰਹੇ ਦੁਰਗਾ ਪੂਰਾ ਸਮਾਗਮ ‘ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਹੋਏ। ਇਸ ਮੌਕੇ ਪੱਛਮੀ ਬੰਗਾਲ ਦੇ ਲੋਕਾਂ ਨੇ ਸੰਖ ਵਜਾ ਕੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ।