‘ਦਲਿਤ ਇਨਸਾਫ਼ ਯਾਤਰਾ’ ਸ਼ੁਰੂ ਹੋਣ ‘ਤੇ ਭਾਜਪਾ ਆਗੂਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਹਿਰਾਸਤ ‘ਚ ਲਏ ਗਏ ਭਾਜਪਾ ਆਗੂ

ਜਲੰਧਰ, 22 ਅਕਤੂਬਰ (ਨਿਊਜ਼ ਪੰਜਾਬ)- ਜਲੰਧਰ ਦੇ ਸੂਰਿਆ ਐਨਕਲੇਵ ‘ਚ ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਸ਼ੁਰੂ ਹੋਣ ‘ਤੇ ਪੁਲਿਸ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਪੁਲਿਸ ਵਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਨਵੀ ਸ਼ਰਮਾ ਨੂੰ ਹਿਰਾਸਤ ‘ਚ ਲੈ ਲਿਆ।