ਮੁੱਖ ਖ਼ਬਰਾਂਪੰਜਾਬ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਦਿੱਤਾ ਮੰਗ ਪੱਤਰ October 22, 2020 News Punjab ਢਿਲਵਾਂ, 22 ਅਕਤੂਬਰ (ਨਿਊਜ਼ ਪੰਜਾਬ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਕਪੂਰਥਲਾ ਨੂੰ ਸ਼ਿਕਾਇਤ ਮਿਲੀ ਸੀ ਕਿ ਫਾਸਟਟੈਗ ‘ਤੇ ਪੈਸੇ ਕੱਟੇ ਜਾਂਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਮੈਨੇਜਰ ਨੂੰ ਬੁਲਾ ਕੇ ਸਾਰੀ ਗੱਲ ਦੱਸੀ ਅਤੇ ਇੰਸਪੈਕਟਰ ਹਰਬੰਸ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।