ਮੁੱਖ ਖ਼ਬਰਾਂ ਪੰਜਾਬ ਪਠਾਨਕੋਟ ‘ਚ ਕੋਰੋਨਾ ਦੇ 30 ਨਵੇਂ ਮਾਮਲੇ ਆਏ ਸਾਹਮਣੇ October 22, 2020 News Punjab ਪਠਾਨਕੋਟ, 22 ਅਕਤੂਬਰ (ਨਿਊਜ਼ ਪੰਜਾਬ)- ਪਠਾਨਕੋਟ ‘ਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ ਕੋਰੋਨਾ 30 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। Post Views: 0