ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਭਾਜਪਾ ਛੱਡ ਅਕਾਲੀ ਦਲ ‘ਚ ਹੋਏ ਸ਼ਾਮਿਲ

ਚੰਡੀਗੜ੍ਹ, 22 ਅਕਤੂਬਰ (ਨਿਊਜ਼ ਪੰਜਾਬ)- ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਭਾਜਪਾ ਛੱਡ ਅਕਾਲੀ ਦਲ ‘ਚ ਸ਼ਾਮਿਲ ਹੋ ਗਏ । ਸੁਖਬੀਰ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ ।