ਨਵੀਂ ਦਿੱਲੀ, 23 ਅਕਤੂਬਰ (ਨਿਊਜ਼ ਪੰਜਾਬ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਜਲਾਲਪੁਰ ‘ਚ 6 ਸਾਲਾ ਬੱਚੀ ਦਾ ਕਤਲ ਕਰਨ ਪਿੱਛੋਂ ਉਸ ਨੂੰ ਸਾੜਨ ਦੀ ਘਟਨਾ ਦਾ ਨੋਟਿਸ ਲੈਂਦਿਆਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਮਾਮਲੇ ਦੀ ਐਸ. ਐਸ. ਪੀ. ਹੁਸ਼ਿਆਰਪੁਰ ਨੂੰ ਜਾਂਚ ਕਰਨ ਅਤੇ ਤਿੰਨ ਦਿਨਾਂ ‘ਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।