ਭਲਕੇ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਂਚ ਕਰਨਗੇ ਕੈਪਟਨ

ਚੰਡੀਗੜ੍ਹ, 23 ਅਕਤੂਬਰ (ਨਿਊਜ਼ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਰਾਜਧਾਨੀ ਚੰਡੀਗੜ੍ਹ ਤੋਂ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਲਾਂਚ ਕਰਨਗੇ।