ਸਤਵੀਰ ਪੱਲੀ ਝਿੱਕੀ ਨੇ ਮੁਕੰਦਪੁਰ ਵਿਖੇ ਲਾਇਬ੍ਰੇਰੀ ਆਰਟ ਐਂਡ ਕਰਾਫ਼ਟ ਰੂਮ ਦਾ ਕੀਤਾ ਉਦਘਾਟਨ

ਮੁਕੰਦਪੁਰ, 23 ਅਕਤੂਬਰ (ਨਿਊਜ਼ ਪੰਜਾਬ)- ਬਖਲੌਰ-ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਅੱਜ ਹਲਕਾ ਇੰਚਾਰਜ ਬੰਗਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਸਤਵੀਰ ਸਿੰਘ ਪੱਲੀ ਝਿੱਕੀ ਨੇ ਲਾਇਬ੍ਰੇਰੀ, ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨ ਕੀਤਾ।