ਮੁੱਖ ਖ਼ਬਰਾਂ ਭਾਰਤ ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ October 23, 2020 News Punjab ਨਵੀਂ ਦਿੱਲੀ, 23 ਅਕਤੂਬਰ (ਨਿਊਜ਼ ਪੰਜਾਬ) – ਭਾਰਤ ਨੂੰ 1983 ਵਿਚ ਕ੍ਰਿਕਟ ਵਿਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਮਹਾਨ ਕ੍ਰਿਕਟਰ ਤੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਵਕਤ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। Post Views: 0