ਜਲੰਧਰ ‘ਚ ਅਫ਼ੀਮ ਅਤੇ ਡਰੱਗ ਮਨੀ ਸਣੇ 5 ਕਾਬੂ

ਜਲੰਧਰ, 23 ਅਕਤੂਬਰ (ਗੁਰਦੀਪ ਸਿੰਘ ਦੀਪ )- ਜਲੰਧਰ ਦੇ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਕਿਲੋ ਅਫ਼ੀਮ ਅਤੇ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।