ਬਿਹਾਰ ‘ਚ ਪਹਿਲੇ ਪੜਾਅ ਦੀ ਵੋਟਿੰਗ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਪਟਨਾ, 26 ਅਕਤੂਬਰ (ਨਿਊਜ਼ ਪੰਜਾਬ)- ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਸੂਬੇ ‘ਚ ਅੱਜ ਕਈ ਵੱਡੀਆਂ ਚੋਣ ਰੈਲਆਂ ਹੋਣੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਮੁੱਖ ਮੰਤਰੀ ਨਿਤਿਸ਼ ਕੁਮਾਰ, ਆਰ. ਜੇ. ਡੀ. ਨੇਤਾ ਤੇਜਸਵੀ ਕੁਮਾਰ ਸਣੇ ਕਈ ਵੱਡੇ ਨੇਤਾ ਅੱਜ ਚੋਣ ਰੈਲੀਆਂ ਕਰਨਗੇ।