ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ

ਮੁੰਬਈ, 26 ਅਕਤੂਬਰ (ਨਿਊਜ਼ ਪੰਜਾਬ)- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਵਾਰ ਦੇ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਮੁੰਬਈ ਦੇ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।