ਮੁੱਖ ਖ਼ਬਰਾਂ ਭਾਰਤ ਤਾਮਿਲਨਾਡੂ ਦੇ ਮੈਡੀਕਲ ਕਾਲਜਾਂ ‘ਚ 50 ਫ਼ੀਸਦੀ ਰਾਖਵਾਂਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ October 26, 2020 News Punjab ਨਵੀਂ ਦਿੱਲੀ, 26 ਅਕਤੂਬਰ (ਨਿਊਜ਼ ਪੰਜਾਬ)- ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਸਟੇਟ ਮੈਡੀਕਲ ਕਾਲਜਾਂ ‘ਚ ਹੋਰ ਪਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਲਈ 50 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। Post Views: 0