ਦਿੱਲੀ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ

ਨਵੀਂ ਦਿੱਲੀ, 26 ਅਕਤੂਬਰ (ਨਿਊਜ਼ ਪੰਜਾਬ)- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਆਪਣੇ ਦੋ ਦਿਨਾਂ ਭਾਰਤ ਦੌਰੇ ‘ਤੇ ਅੱਜ ਰਾਜਧਾਨੀ ਦਿੱਲੀ ਪਹੁੰਚ ਗਏ ਹਨ। ਇਸ ਦੌਰੇ ‘ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸੁਸਾਨ ਪੋਂਪੀਓ ਵੀ ਹੈ।