ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ‘ਚ ਹੋਈ ਤਾਜ਼ਾ ਬਰਫ਼ਬਾਰੀ

ਸ਼ਿਮਲਾ, 26 ਅਕਤੂਬਰ (ਨਿਊਜ਼ ਪੰਜਾਬ)- ਹਿਮਾਚਲ ਪ੍ਰਦੇਸ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋੜਿੰਗ ਪਿੰਡ ‘ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਤੋਂ ਬਾਅਦ ਤਾਪਮਾਨ ‘ਚ ਹੋਰ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ।