ਚੰਡੀਗੜ੍ਹ, 26 ਅਕਤੂਬਰ (ਨਿਊਜ਼ ਪੰਜਾਬ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਨੂੰ ਫ਼ੇਲ ਕਰਨਾ ਚਾਹੁੰਦੇ ਹਨ ਤੇ ਉਹ ਕੇਂਦਰ ਦੀ ਮੋਦੀ ਸਰਕਾਰ ਨਾਲ ਮਿਲੇ ਹੋਏ ਹਨ।