ਮੁੱਖ ਖ਼ਬਰਾਂ ਪੰਜਾਬ ਪਠਾਨਕੋਟ ਵਿਚ ਕੋਰੋਨਾ ਨਾਲ ਇੱਕ ਹੋਰ ਮੌਤ, 13 ਆਏ ਨਵੇਂ ਕੇਸ October 26, 2020 News Punjab ਪਠਾਨਕੋਟ, 26 ਅਕਤੂਬਰ (ਨਿਊਜ਼ ਪੰਜਾਬ) – ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 13 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ। ਜਦੋਂ ਕਿ ਇੱਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। Post Views: 0