ਇੰਨਫੈਂਟਰੀ ਦਿਵਸ ਮੌਕੇ ਸੀ. ਐਸ. ਡੀ. ਰਾਵਤ ਅਤੇ ਫੌਜ ਮੁਖੀ ਨਰਵਾਣੇ ਨੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਇੰਨਫੈਂਟਰੀ ਦਿਵਸ ਮੌਕੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਐਸ. ਡੀ.) ਜਨਰਲ ਬਿਪਿਨ ਰਾਵਤ ਅਤੇ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਅੱਜ ਕੌਮੀ ਯੁੱਧ ਸਮਾਰਕ ‘ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।