ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਅਮਰੀਕੀ ਰੱਖਿਆ ਮੰਤਰੀ ਮਾਰਕ ਟੀ. ਐਸਪਰ ਅਤੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਰਾਜਧਾਨੀ ਦਿੱਲੀ ‘ਚ ਸਥਿਤ ਕੌਮੀ ਯੁੱਧ ਸਮਾਰਕ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸ ਦਈਏ ਕਿ ਦੋਵੇਂ ਨੇਤਾ ਤੀਸਰੀ ਭਾਰਤ-ਅਮਰੀਕੀ (2+2) ਮੰਤਰੀ ਪੱਧਰ ਦੀ ਗੱਲਬਾਤ ਲਈ ਦੋ ਦਿਨਾਂ ਦੇ ਭਾਰਤ ਦੌਰੇ ‘ਤੇ ਆਏ ਹਨ।
Post Views: 0