ਮੁੱਖ ਖ਼ਬਰਾਂ ਭਾਰਤ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 36,469 ਮਾਮਲੇ ਆਏ ਸਾਹਮਣੇ, 488 ਲੋਕਾਂ ਦੀ ਗਈ ਜਾਨ October 27, 2020 News Punjab ਨਵੀਂ ਦਿੱਲੀ, 27 ਅਕਤੂਬਰ (ਨਿਊਜ਼ ਪੰਜਾਬ)- ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 79,46,429 ਹੋ ਗਈ ਹੈ, ਜਿਨ੍ਹਾਂ ‘ਚੋਂ 6,25,857 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 1,19,502 ਲੋਕਾਂ ਦੀ ਮੌਤ ਹੋ ਚੁੱਕੀ ਹੈ। Post Views: 0