ਈ. ਡੀ. ਦਫ਼ਤਰ ‘ਚ ਪੇਸ਼ ਨਹੀਂ ਹੋ ਸਕਣਗੇ ਕੈਪਟਨ ਦੇ ਬੇਟੇ ਰਣਇੰਦਰ ਸਿੰਘ

ਜਲੰਧਰ, 27 ਅਕਤੂਬਰ (ਨਿਊਜ਼ ਪੰਜਾਬ)- ਫੇਮਾ ਕਾਨੂੰਨ ਉਲੰਘਣਾ ਮਾਮਲੇ ‘ਚ ਜਾਰੀ ਸੰਮਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਈ. ਡੀ. ਦਫ਼ਤਰ ‘ਚ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਦੇ ਵਕੀਲ ਅਤੇ ਕਾਂਗਰਸ ਦੇ ਬੁਲਾਰੇ ਜੈ ਬੀਰ ਸ਼ੇਰਗਿੱਲ ਨੇ ਦੱਸਿਆ ਰਣਇੰਦਰ ਸਿੰਘ ਓਲੰਪਿਕ 2021 ਖੇਡਾਂ ਦੇ ਮਾਮਲੇ ‘ਚ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਕੋਲ ਪੇਸ਼ ਹੋਏ ਹਨ।