ਮੁੱਖ ਖ਼ਬਰਾਂ ਭਾਰਤ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੂੰ ਹੋਇਆ ਕੋਰੋਨਾ October 27, 2020 News Punjab ਮੁੰਬਈ, 27 ਅਕਤੂਬਰ (ਨਿਊਜ਼ ਪੰਜਾਬ)- ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਕੋਰੋਨਾ ਪਾਜ਼ੀਟਿਵ ਆਏ ਹਨ। ਅਠਾਵਲੇ ਦੇ ਦਫ਼ਤਰ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਸਾਵਧਾਨੀ ਵਜੋਂ ਉਨ੍ਹਾਂ ਨੂੰ ਬੰਬੇ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। Post Views: 0