ਚੰਡੀਗੜ੍ਹ , 27 ਅਕਤੂਬਰ (ਨਿਊਜ਼ ਪੰਜਾਬ)– ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 52੦੦ ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ, ਜੋ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ । ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ ।
Post Views: 0