ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਪਟਨਾ ਸਾਹਿਬ, 28 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੀਤੀ ਰਾਤ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।