ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਸੁਨੀਲ ਜਾਖੜ ਅੱਜ ਕਰਨਗੇ ਰੈਲੀ

ਚਮਿਆਰੀ/ਅਜਨਾਲਾ, 28 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ‘ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਹੋ ਰਹੀ ਰੈਲੀ ‘ਚ ਖੇਤੀ ਬਿੱਲਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ।