ਫਗਵਾੜਾ, 28 ਅਕਤੂਬਰ (ਗੁਰਦੀਪ ਸਿੰਘ ਦੀਪ)- ਜੀ. ਐਨ. ਏ. (ਚਾਚੋਕੀ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਬੀਤੀ ਅੱਧੀ ਰਾਤ ਨੂੰ ਵਿਰਕਾਂ ਪਿੰਡ ‘ਚ ਸਥਿਤ ਆਪਣੇ ਘਰ ‘ਚ ਖ਼ੁਦ ਨੂੰ ਗੋਲੀ ਮਾਰ ਲਈ। ਫਿਲਹਾਲ ਉਸ ਨੂੰ ਗੰਭੀਰ ਹਾਲਤ ‘ਚ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।
Post Views: 0