ਬਿਹਾਰ ਚੋਣਾਂ : ਪ੍ਰਧਾਨ ਮੰਤਰੀ ਮੋਦੀ ਵਲੋਂ ਦਰਭੰਗਾ ‘ਚ ਰੈਲੀ

ਪਟਨਾ, 28 ਅਕਤੂਬਰ (ਨਿਊਜ਼ ਪੰਜਾਬ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਹਾਰ ਦੇ ਦਰਭੰਗਾ ‘ਚ ਅੱਜ ਇਕ ਚੋਣ ਰੈਲੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੂਬੇ ‘ਚ ਅੱਜ ਪਹਿਲੇ ਗੇੜ ਤਹਿਤ 71 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।