ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ

ਚੰਡੀਗੜ੍ਹ, 28 ਅਕਤੂਬਰ (ਨਿਊਜ਼ ਪੰਜਾਬ)- ਚੰਡੀਗੜ੍ਹ ਦੇ ਸੈਕਟਰ 17 ‘ਚ ਭਾਜਪਾ ਮਹਿਲਾ ਮੋਰਚਾ ਪੰਜਾਬ ਵਲੋਂ ਕੈਪਟਨ ਸਰਕਾਰ ਵਿਰੁੱਧ ਅੱਜ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਫਿਲਹਾਲ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।