ਮੋਦੀ ਜੀ, ਦੇਖਿਓ ਕਿਤੇ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦਿਓ – ਜਾਖੜ

ਚਮਿਆਰੀ/ਅਜਨਾਲਾ (ਨਿਊਜ਼ ਪੰਜਾਬ) – ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਕਸਬਾ ਚਮਿਆਰੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੋਦੀ ਜੀ ਕਿਤੇ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦੇਣਾ।