ਮੁੱਖ ਖ਼ਬਰਾਂਭਾਰਤ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੋਗੇਸ਼ ਤਿਆਗੀ ਨੂੰ ਰਾਸ਼ਟਰਪਤੀ ਨੇ ਕੀਤਾ ਮੁਅੱਤਲ October 28, 2020 News Punjab ਨਵੀਂ ਦਿੱਲੀ, 28 ਅਕਤੂਬਰ (ਨਿਊਜ਼ ਪੰਜਾਬ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਯੋਗੇਸ਼ ਤਿਆਗੀ ਨੂੰ ਤੁਰੰਤ ਪ੍ਰਭਾਵ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਰਾਸ਼ਟਰਪਤੀ ਨੇ ਦਿੱਲੀ ਯੂਨੀਵਰਸਿਟੀ ‘ਚ ਪ੍ਰਬੰਧਕੀ ਬੇਨਿਯਮੀਆਂ ਲੈ ਕੇ ਯੋਗੇਸ਼ ਤਿਆਗੀ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਹਨ।