ਆਈ.ਪੀ.ਐਸ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਸੜਕ ਸੁਰੱਖਿਆ ‘ਤੇ ਲੀਡ ਏਜੰਸੀ ਦੇ ਡਾਇਰੈਕਟਰ ਨਿਯੁਕਤ

ਚੰਡੀਗੜ੍ਹ , 28 ਅਕਤੂਬਰ (ਨਿਊਜ਼ ਪੰਜਾਬ)- ਪਹਿਲੇ ਆਈ.ਪੀ.ਐਸ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਨੂੰ ਸੜਕ ਸੁਰੱਖਿਆ ‘ਤੇ ਲੀਡ ਏਜੰਸੀ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ।