ਪੰਜਾਬ ਪੰਜਾਬ ਦੇ 60,000 ਝੁੱਗੀ-ਝੌਂਪੜੀ ਵਾਸੀਆਂ ਨੂੰ ਨਾਗਰਿਕ ਸਹੂਲਤਾਂ ਅਤੇ ਜ਼ਮੀਨ ਦੇ ਮਾਲਕੀ ਹੱਕ ਮਿਲਣਗੇ March 9, 2020March 9, 2020 News Punjab ਚੰਡੀਗੜ•, 9 ਮਾਰਚ : ( ਨਿਊਜ਼ ਪੰਜਾਬ ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020” ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। Post Views: 0