ਮੁੱਖ ਖ਼ਬਰਾਂਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਨਾਲ ਕੀਤੀ ਜਾਵੇਗੀ ਬੈਠਕ

ਚੰਡੀਗੜ੍ਹ, 29 ਅਕਤੂਬਰ (ਨਿਊਜ਼ ਪੰਜਾਬ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਜਾਵੇਗੀ। ਇਹ ਬੈਠਕ ਪੰਜਾਬ ਭਵਨ ‘ਚ ਹੋਵੇਗੀ। ਹਾਲਾਂਕਿ ਇਸ ਬੈਠਕ ‘ਚ ਬਾਕੀ ਕਿਸਾਨ ਜਥੇਬੰਦੀਆਂ ਸ਼ਾਮਿਲ ਨਹੀਂ ਹੋਣਗੀਆਂ।