ਜਲੰਧਰ, 29 ਅਕਤੂਬਰ (ਨਿਊਜ਼ ਪੰਜਾਬ)- ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨਾਲ ਰੁੱਖਾ ਵਤੀਰਾ ਵਰਤਣ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ ‘ਚ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ।
Post Views: 0