ਮੁੱਖ ਖ਼ਬਰਾਂਭਾਰਤ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ October 30, 2020 News Punjab ਸ੍ਰੀਨਗਰ, 30 ਅਕਤੂਬਰ (ਨਿਊਜ਼ ਪੰਜਾਬ)- ਜੰਮੂ-ਕਸ਼ਮੀਰ ‘ਚ ਰਾਜੌਰੀ ਜ਼ਿਲ੍ਹੇ ਦੇ ਗੰਭੀਰ ਮੁਗਲਨ ਇਲਾਕੇ ਨੇੜੇ ਪੁਲਿਸ ਅਤੇ ਭਾਰਤੀ ਫੌਜ ਦੀ 38 ਰਾਸ਼ਟਰੀ ਰਾਈਫ਼ਲਜ਼ ਵਲੋਂ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਸੁਰੱਖਿਆ ਬਲਾਂ ਵਲੋਂ ਇੱਥੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।