ਚੰਡੀਗੜ੍ਹ, 30 ਅਕਤੂਬਰ (ਨਿਊਜ਼ ਪੰਜਾਬ)- ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਭਲਕੇ 31 ਅਕਤੂਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
Post Views: 0