ਮੋਗਾ ਮੁੱਖ ਖ਼ਬਰਾਂ ਮੋਗਾ ‘ਚ ਕੋਰੋਨਾ ਕਾਰਨ 65 ਸਾਲਾ ਔਰਤ ਨੇ ਤੋੜਿਆ ਦਮ, 6 ਨਵੇਂ ਮਾਮਲੇ ਆਏ ਸਾਹਮਣੇ October 30, 2020 News Punjab ਮੋਗਾ, 30 ਅਕਤੂਬਰ (ਡਾ: ਸਵਰਨਜੀਤ ਸਿੰਘ)- ਜ਼ਿਲ੍ਹੇ ‘ਚ ਕੋਰੋਨਾ ਕਾਰਨ ਇਕ 65 ਸਾਲਾ ਔਰਤ ਨੇ ਦਮ ਤੋੜ ਦਿੱਤਾ ਹੈ, ਜਿਸ ਤੋਂ ਬਾਅਦ ਮੋਗਾ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 79 ਹੋ ਗਈ ਹੈ। ਉੱਥੇ ਹੀ ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 6 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਇੱਥੇ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2464 ਹੋ ਗਈ ਹੈ। Post Views: 0