ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਵੱਲੋ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ, 31 ਅਕਤੂਬਰ (ਨਿਊਜ਼ ਪੰਜਾਬ)- ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।