ਇੰਦਰਾ ਗਾਂਧੀ ਦੀ 36ਵੀਂ ਬਰਸੀ ਮੌਕੇ ਪ੍ਰਿਯੰਕਾ ਗਾਂਧੀ ਵੱਲੋ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ, 31 ਅਕਤਬੂਰ (ਨਿਊਜ਼ ਪੰਜਾਬ)- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਆਪਣੀ ਦਾਦੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36ਵੀਂ ਬਰਸੀ ਮੌਕੇ ਸ਼ਕਤੀ ਸਥਲ ‘ਤੇ ਸ਼ਰਧਾਂਜਲੀ ਭੇਂਟ ਕੀਤੀ।