ਪ੍ਰਧਾਨ ਮੰਤਰੀ ਮੋਦੀ ਵੱਲੋ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ, 31 ਅਕਤੂਬਰ (ਨਿਊਜ਼ ਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ, ”ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ।”