ਮੁੱਖ ਖ਼ਬਰਾਂਪੰਜਾਬ

ਭਾਗੁਮਾਜਰਾ ਟੋਲ ਪਲਾਜ਼ੇ ‘ਤੇ ਕਿਸਾਨਾਂ ਵੱਲੋ ਚੱਲ ਰਹੇ ਧਰਨੇ ‘ਚ ਕਨਵਰ ਗਰੇਵਾਲ ਸਮੇਤ ਕਈ ਕਲਾਕਰਾਂ ਪਹੁੰਚੇ

ਖਰੜ, 31 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਤਹਿਤ ਭਾਗੁਮਾਜਰਾ ਟੋਲ ਪਲਾਜ਼ੇ ‘ਤੇ ਧਰਨਾ ਅੱਜ ਵੀ ਜਾਰੀ ਰਿਹਾ। ਅੱਜ ਇਸ ਧਰਨੇ ‘ਚ ਪੰਜਾਬੀ ਗਾਇਕ ਕਨਵਰ ਗਰੇਵਾਲ ਸਮੇਤ ਹੋਰ ਕਲਾਕਾਰਾਂ ਨੇ ਪੁੱਜ ਕੇ ਕਿਸਾਨਾਂ ਦੀ ਹਮਾਇਤ ਕੀਤੀ।