ਮੁੱਖ ਖ਼ਬਰਾਂ ਭਾਰਤ ਗੁੱਜਰ ਰਾਖਵਾਂਕਰਨ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਕਰੌਲੀ ‘ਚ ਧਾਰਾ 144 ਲਾਗੂ October 31, 2020 News Punjab ਜੈਪੁਰ, 31 ਅਕਤੂਬਰ (ਨਿਊਜ਼ ਪੰਜਾਬ)- ਇਕ ਨਵੰਬਰ ਨੂੰ ਹੋਣ ਵਾਲੇ ਗੁੱਜਰ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉੱਥੇ ਹੀ ਭਰਤਪੁਰ, ਧੌਲਪੁਰ, ਸਵਾਈ ਮਾਧੋਪੁਰ, ਦੌਸਾ, ਟੋਂਕ, ਬੂੰਦੀ ਅਤੇ ਝਾਲਾਵਾੜ ਜ਼ਿਲ੍ਹਿਆਂ ‘ਚ ਕੌਮੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ। Post Views: 0