ਅੰਮ੍ਰਿਤਸਰਮੁੱਖ ਖ਼ਬਰਾਂ ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 11 ਹੋਰ ਨਵੇਂ ਮਾਮਲੇ ਆਏ ਸਾਹਮਣੇ October 31, 2020 News Punjab ਅੰਮ੍ਰਿਤਸਰ, 31 ਅਕਤੂਬਰ (ਨਿਊਜ਼ ਪੰਜਾਬ) – ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 11 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਅੱਜ ਕੋਈ ਵੀ ਕੋਰੋਨਾ ਕਾਰਨ ਮੌਤ ਦਰਜ ਨਹੀਂ ਕੀਤੀ ਗਈ। ਅੰਮ੍ਰਿਤਸਰ ਵਿਚ ਹੁਣ 301 ਕੇਸ ਐਕਟਿਵ ਹਨ।