ਮੁੱਖ ਖ਼ਬਰਾਂਪੰਜਾਬ ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵਲੋਂ ਖ਼ੁਦਕੁਸ਼ੀ November 2, 2020 News Punjab ਟਾਂਗਰਾ, 2 ਨਵੰਬਰ (ਨਿਊਜ਼ ਪੰਜਾਬ)- ਕਰਜ਼ੇ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਪੰਜਾਬ ‘ਚ ਕਿਸਾਨਾਂ ਵਲੋਂ ਖ਼ੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਟਾਂਗਰਾ (ਅੰਮ੍ਰਿਤਸਰ) ਦੇ ਨਜ਼ਦੀਕੀ ਪਿੰਡ ਜਬੋਵਾਲ ਵਿਖੇ ਇਕ ਕਿਸਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਜ਼ਹਿਰੀਲੀ ਦਿਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।