ਪਿੰਡ ਚੀਮਾ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਟੱਲੇਵਾਲ , 2 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਦੇ ਇਕ 28 ਸਾਲਾਂ ਨੌਜਵਾਨ ਧੰਨਾ ਸਿੰਘ ਪੁੱਤਰ ਚੱਗੜ ਸਿੰਘ ਆਹੂਲਵਾਲੀਆਂ ਦੀ ਬੀਤੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ ਤੇ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ।