ਦਿੱਲੀ ‘ਚ ਹੋਣ ਵਾਲੇ ਪ੍ਰਦੂਸ਼ਣ ਦਾ ਕਾਰਨ ਪੰਜਾਬ ਨਹੀਂ ,ਸਗੋਂ ਦਿੱਲੀ ਦੀਆਂ ਆਪਣੀਆਂ ਗਤੀਵਿਧੀਆਂ ਜ਼ਿੰਮੇਵਾਰ- ਮਰਵਾਹਾ

ਪਟਿਆਲਾ , 2 ਨਵੰਬਰ (ਨਿਊਜ਼ ਪੰਜਾਬ)– ਐੱਸ ਐੱਸ ਮਰਵਾਹਾ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਕਹਿਣਾ ਹੈ ਕਿ ਦਿੱਲੀ ‘ਚ ਹੋਣ ਵਾਲੇ ਪ੍ਰਦੂਸ਼ਣ ਦਾ ਕਾਰਨ ਪੰਜਾਬ ਨਹੀਂ ਸਗੋਂ ਇਸ ਪਿੱਛੇ ਦਿੱਲੀ ਦੀਆਂ ਆਪਣੀਆਂ ਗਤੀਵਿਧੀਆਂ ਜ਼ਿੰਮੇਵਾਰ ਹਨ ।